Top 10 similar words or synonyms for صاحب

سری    0.971120

ਹਰਬਖਸ    0.854148

necessary    0.852099

nagra    0.850058

ਜਗਤਪ    0.848460

detect    0.845671

xbiz    0.844045

maha    0.842363

recommended    0.841537

toofan    0.841256

Top 30 analogous words or synonyms for صاحب

Article Example
ਪੰਜ ਤਖ਼ਤ ਸਾਹਿਬਾਨ ਤਖ਼ਤ (ਸ਼ਾਹਮੁਖੀ: تخت; ਫ਼ਾਰਸੀ: تخت) ਸਿੱਖੀ ਦੇ ਸ਼੍ਰੋਮਣੀ ਅਦਾਰੇ ਹਨ। ਤਖ਼ਤ ਦਾ ਮਤਲਬ ਹੈ ਕੀ ਉਹ ਅਦਾਰਾ ਜੋ ਸਿੱਖੀ ਅਤੇ ਸਿੱਖਾਂ ਦੇ ਆਂਤਰਿਕ ਮਸਲਿਆਂ ਦੀ ਕੌਮਾਂਤਰੀ ਅਤੇ ਕੌਮੀ ਪਧਰ ਤੇ ਅਗਵਾਈ ਕਰਨ ਦੀ ਸਮਰਥਾ ਰਖਦਾ ਹੈ। ਤਖਤਾਂ 'ਚੋਂ ਦੋ ਤਿੰਨ ਤਖ਼ਤ ਸਾਹਿਬ, ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ  (سری اکال تخت صاحب), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ  (سری کیسگڑہ صاحب) ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ  (سری دمدماء صاحب) ਪੰਜਾਬ ਵਿੱਚ ਸਥਾਪਿਤ ਹਨ। ਦੋ ਤਖ਼ਤ ਸਾਹਿਬ, ਤਖ਼ਤ ਸ੍ਰੀ ਹਜੂਰ ਸਾਹਿਬ   (سری حضور صاحب) ਅਤੇ ਤਖ਼ਤ ਸ੍ਰੀ ਪਟਨਾ ਸਾਹਿਬ  (سری پٹنا صاحب) ਪੰਜਾਬ ਤੋਂ ਬਾਹਰ ਸਥਾਪਿਤ ਹਨ। ਅਸਲ ਵਿੱਚ ਉਹਨਾਂ ਗੁਰਦਵਾਰਿਆਂ ਨੂੰ ਹੀ ਤਖ਼ਤ ਮੰਨਿਆ ਗਿਆ ਹੈ ਜਿਥੋਂ ਕਦੇ ਵੀ ਕਿਸੇ ਗੁਰੂ ਸਾਹਿਬ ਨੇਂ ਹੁਕਮਨਾਮਾ ਜਾਰੀ ਕੀਤਾ ਹੋਵੇ। ਸਭ ਤਖਤਾਂ ਦੀ ਆਪੋ ਆਪਣੀ ਪ੍ਰਚਲਤ ਮੋਹਰ ਹੈ, ਜਿਸਨਾਲ ਉਹ ਆਪਣੇ ਹੁਕਮਨਾਮੇ ਲਾਗੂ ਕਰਨ ਲਈ ਪ੍ਰਮਾਣਿਤ ਕਰਦੇ ਹਨ।
ਖ਼ਾਨ ਸਾਹਿਬ ਖ਼ਾਨ ਸਾਹਿਬ (Bengali: খ়ান সাহিব, Hindi: ख़ान साहिब, Urdu: خان صاحب) - ਖਾਨ  ਅਤੇ ਸਾਹਿਬ  ਦਾ ਜੋੜ-ਆਦਰ ਅਤੇ ਸਤਿਕਾਰ ਦਾ ਇੱਕ ਰਸਮੀ ਖਿਤਾਬ ਸੀ, ਜੋ ਬ੍ਰਿਟਿਸ਼ ਭਾਰਤੀ ਸਾਮਰਾਜ ਦੁਆਰਾ ਵਿਸ਼ੇਸ਼ ਤੌਰ ਤੇ ਆਪਣੀ ਮੁਸਲਮਾਨ, ਪਾਰਸੀ ਅਤੇ ਯਹੂਦੀ ਪਰਜਾ ਵਿੱਚੋਂ ਕੁਝ ਖ਼ਾਸ ਲੋਕਾਂ ਨੂੰ  ਸਨਮਾਨਿਤ ਕਰਨ ਲਈ ਦਿੱਤਾ ਜਾਂਦਾ  ਸੀ।  ਇਹ ਖਾਨ ਦੇ  ਖ਼ਿਤਾਬ ਨਾਲੋਂ  ਇੱਕ ਡਿਗਰੀ ਉਚਾ ਸੀ।