Top 10 similar words or synonyms for chocolate

caramel    0.985033

butter    0.982235

cream    0.982045

custard    0.975050

cake    0.974865

coconut    0.973906

sugar    0.971496

marzipan    0.968838

milk    0.967708

raisins    0.965804

Top 30 analogous words or synonyms for chocolate

Article Example
ਚੌਕਲੇਟ ਪੰਜਾਬੀ ਸ਼ਬਦ "ਚੌਕਲੇਟ"(chocolate) ਅੰਗਰੇਜ਼ੀ ਸ਼ਬਦ ਦਾ ਤਤਸਮ ਰੂਪ ਹੈ। ਅੰਗਰੇਜ਼ੀ ਵਿੱਚ ਇਹ ਸ਼ਬਦ ਸਪੇਨੀ ਵਿੱਚੋਂ ਆਇਆ ਹੈ। ਜ਼ਿਆਦਾਤਰ ਸਰੋਤਾਂ ਦਾ ਕਹਿਣਾ ਹੈ ਕਿ ਸਪੇਨੀ ਵਿੱਚ ਇਹ ਸ਼ਬਦ ਨਾਵਾਚ ਭਾਸ਼ਾ ਦੇ ਸ਼ਬਦ "ਸ਼ੋਕੋਲਾਚ"(chocolātl) ਤੋਂ ਆਇਆ ਹੈ ਜਿਸਦਾ ਅਰਥ ਹੈ "ਕੌੜਾ ਪਾਣੀ"। ਇਸ ਦੇ ਉਲਟ ਵਿਲੀਅਮ ਬਰਾਈਟ ਦਾ ਕਹਿਣਾ ਹੈ ਕਿ ਸ਼ੋਕੋਲਾਚ ਸ਼ਬਦ ਮੈਕਸੀਕਨ ਬਸਤੀਵਾਦੀ ਸਰੋਤਾਂ ਵਿੱਚ ਨਹੀਂ ਮਿਲਦਾ। ਫ਼ਰਾਂਸਿਸਕੋ ਸਾਂਤਾਮਾਰੀਆ ਦਾ ਕਹਿਣਾ ਹੈ ਕਿ ਇਹ ਸ਼ਬਦ ਯੂਕਾਤੇਕ ਮਾਇਆ ਭਾਸ਼ਾ ਦੇ ਸ਼ਬਦ "ਸ਼ੋਕੋਲ" (chokol) ਭਾਵ "ਗਰਮ" ਅਤੇ ਨਾਵਾਚ ਦੇ ਸ਼ਬਦ "ਆਚ" ਭਾਵ "ਪਾਣੀ" ਤੋਂ ਬਣਿਆ ਹੈ। ਸੋਫੀ ਡੀ. ਕੋ ਅਤੇ ਮਾਈਕਲ ਡੀ. ਕੋ ਇਸ ਸ਼ਬਦ ਨਿਰੁਕਤੀ ਨਾਲ ਸਹਿਮਤ ਹਨ।