Top 10 similar words or synonyms for columns

horizontal    0.975013

columnwidth    0.960723

orientation    0.958944

plotdata    0.954945

white    0.950931

line    0.945153

timeaxis    0.936352

top    0.935854

alignbars    0.931664

dateformat    0.929483

Top 30 analogous words or synonyms for columns

Article Example
ਪੰਜਾਬ ਦਾ ਇਤਿਹਾਸ ਅਸ਼ੋਕ. अशोक. ਮਗਧ ਦੇਸ਼ ਦੀ ਮੌਰਯ ਵੰਸ਼ ਵਿੱਚ ਵਿੰਦੁਸਾਰ ਦਾ ਪੁਤ੍ਰ ਇੱਕ ਮਸ਼ਹੂਰ ਰਾਜਾ, ਜੋ ਚੰਦ੍ਰਗੁਪਤ ਦਾ ਪੋਤਾ ਸੀ. ਇਸ ਦਾ ਪੂਰਾ ਨਾਉਂ ਅਸ਼ੋਕ ਵਰਧਮਾਨ ਹੈ. ਬੁੱਧਮਤ ਦੇ ਇਤਿਹਾਸ ਨੇ ਇਸ ਦੀ ਵੱਡੀ ਵਡਿਆਈ ਕੀਤੀ ਹੈ. ਅਸ਼ੋਕ ਪਹਿਲਾਂ ਬ੍ਰਾਹਮਣਾਂ ਨੂੰ ਮੰਨਦਾ ਅਤੇ ਸ਼ੈਵ ਸੀ, ਪਰ ਮਗਰੋਂ ਬੌੱਧ ਹੋ ਗਿਆ. ਇਸ ਦੇ ਆਸਰੇ ਬੁੱਧਮਤ ਦੇ 64,000 ਪੁਜਾਰੀ ਗੁਜਾਰਾ ਕਰਦੇ ਸਨ, ਅਤੇ ਇਸ ਨੇ 84,000 ਕੀਰਤੀਸੰਭ (Columns of Fame) ਖੜੇ ਕਰਵਾਏ, ਜਿਨ੍ਹਾਂ ਉਤੇ ਰਾਜਸੀ ਅਤੇ ਧਾਰਮਿਕ ਹੁਕਮ ਉੱਕਰੇ ਹੋਏ ਸਨ. ਆਪਣੇ ਰਾਜ ਦੇ ਅਠਾਰ੍ਹਵੇਂ ਸਾਲ ਵਿੱਚ ਇਸ ਨੇ ਬੁੱਧਮਤ ਦਾ ਇੱਕ ਵੱਡਾ ਭਾਰੀ ਜਲਸਾ ਕੀਤਾ ਅਤੇ ਉਸ ਪਿਛੋਂ ਲੰਕਾ ਅਤੇ ਹੋਰ ਦੇਸ਼ਾਂ ਵੱਲ ਉਪਦੇਸ਼ਕ ਘੱਲੇ ਅਤੇ ਜੀਵਹਿੰਸਾ ਹੁਕਮਨ ਬੰਦ ਕੀਤੀ. ਅਫਗਾਨਿਸਤਾਨ ਤੋਂ ਲੈ ਕੇ ਲੰਕਾ ਤੀਕ ਕੁੱਲ ਦੇਸ਼ ਇਸ ਦੇ ਅਧੀਨ ਸੀ. ਇਨ੍ਹਾਂ ਗੱਲਾਂ ਦਾ ਪਤਾ ਉਨ੍ਹਾਂ ਸ਼ਿਲਾਲੇਖਾਂ ਤੋਂ ਲਗਦਾ ਹੈ, ਜੋ ਪਾਲੀ ਭਾਸ਼ਾ ਵਿੱਚ ਖੁਦੇ ਹੋਏ ਅਨੇਕ ਥਾਵਾਂ ਤੋਂ ਮਿਲੇ ਹਨ. ਅਨੇਕ ਲੇਖਕਾਂ ਨੇ ਇਸ ਦਾ ਨਾਉਂ ਪ੍ਰਿਯਦਰਸ਼ਨ ਭੀ ਲਿਖਿਆ ਹੈ. ਅਸ਼ੋਕ ਨੇ ਈਸਾ ਤੋਂ ਪਹਿਲਾਂ (B.C.) 269- 232 ਦੇ ਵਿਚਕਾਰ ਪਟਨੇ ਵਿੱਚ ਉੱਤਮ ਰੀਤਿ ਨਾਲ ਰਾਜ ਕੀਤਾ. ਅਸ਼ੋਕ ਦੀ ਪੁਤ੍ਰੀ ਧਰਮਾਤਮਾ ਚਾਰੁਮਤੀ ਬੌੱਧਧਰਮ ਦੀ ਪ੍ਰਸਿੱਧ ਪ੍ਰਚਾਰਿਕਾ ਹੋਈ ਹੈ.
ਅਸ਼ੋਕ ਅਸੋਕ. (ਦੇਵਨਾਗਰੀ: अशोक ) ਮਗਧ ਦੇਸ਼ ਦੀ ਮੌਰਯ ਵੰਸ਼ ਵਿੱਚ ਵਿੰਦੁਸਾਰ ਦਾ ਪੁਤ੍ਰ ਇੱਕ ਮਸ਼ਹੂਰ ਰਾਜਾ, ਜੋ ਚੰਦ੍ਰਗੁਪਤ ਦਾ ਪੋਤਾ ਸੀ। ਇਸ ਦਾ ਪੂਰਾ ਨਾਉਂ ਅਸ਼ੋਕ ਵਰਧਮਾਨ ਹੈ। ਬੁੱਧਮਤ ਦੇ ਇਤਿਹਾਸ ਨੇ ਇਸ ਦੀ ਵਡੀ ਵਡਿਆਈ ਕੀਤੀ ਹੈ। ਅਸ਼ੋਕ ਭਾਰਤ ਦਾ ਹੀ ਨਹੀਂ ਸਗੋਂ ਦੁਨੀਆ ਦਾ ੲਿੱਕ ਮਹਾਨ ਸ਼ਾਸ਼ਕ ਸੀ। ਅਸ਼ੋਕ ਪਹਿਲਾਂ ਬ੍ਰਾਹਮਣਾਂ ਨੂੰ ਮੰਨਦਾ ਅਤੇ ਸ਼ੈਵ ਸੀ, ਪਰ ਮਗਰੋਂ ਬੌੱਧ ਹੋ ਗਿਆ। ਇਸ ਦੇ ਆਸਰੇ ਬੁੱਧਮਤ ਦੇ ੬੪,੦੦੦ ਪੁਜਾਰੀ ਗੁਜਾਰਾ ਕਰਦੇ ਸਨ, ਅਤੇ ਇਸ ਨੇ ੮੪,੦੦੦ ਕੀਰਤੀਸੰਭ (Columns of Fame) ਖੜੇ ਕਰਵਾਏ, ਜਿਨ੍ਹਾਂ ਉਤੇ ਰਾਜਸੀ ਅਤੇ ਧਾਰਮਿਕ ਹੁਕਮ ਉੱਕਰੇ ਹੋਏ ਸਨ। ਆਪਣੇ ਰਾਜ ਦੇ ਅਠਾਰ੍ਹਵੇਂ ਸਾਲ ਵਿੱਚ ਇਸ ਨੇ ਬੁੱਧਮਤ ਦਾ ਇੱਕ ਵਡਾ ਭਾਰੀ ਜਲਸਾ ਕੀਤਾ ਅਤੇ ਉਸ ਪਿਛੋਂ ਲੰਕਾ ਅਤੇ ਹੋਰ ਦੇਸ਼ਾਂ ਵੱਲ ਉਪਦੇਸ਼ਕ ਘੱਲੇ ਅਤੇ ਜੀਵਹਿੰਸਾ ਹੁਕਮਨ ਬੰਦ ਕੀਤੀ। ਅਫਗਾਨਿਸਤਾਨ ਤੋਂ ਲੈ ਕੇ ਲੰਕਾ ਤੀਕ ਕੁੱਲ ਦੇਸ਼ ਇਸ ਦੇ ਅਧੀਨ ਸੀ। ਇਨ੍ਹਾਂ ਗੱਲਾਂ ਦਾ ਪਤਾ ਉਨ੍ਹਾਂ ਸ਼ਿਲਾਲੇਖਾਂ ਤੋਂ ਲਗਦਾ ਹੈ, ਜੋ ਪਾਲੀ ਭਾਸ਼ਾ ਵਿੱਚ ਖੁਦੇ ਹੋਏ ਅਨੇਕ ਥਾਵਾਂ ਤੋਂ ਮਿਲੇ ਹਨ। ਅਨੇਕ ਲੇਖਕਾਂ ਨੇ ਇਸ ਦਾ ਨਾਉਂ ਪ੍ਰਿਯਦਰਸ਼ਨ ਭੀ ਲਿਖਿਆ ਹੈ। ਅਸ਼ੋਕ ਨੇ ਈਸਾ ਤੋਂ ਪਹਿਲਾਂ (B.C.) ੨੬੯-੨੩੨ ਦੇ ਵਿਚਕਾਰ ਪਟਨੇ ਵਿੱਚ ਉੱਤਮ ਰੀਤਿ ਨਾਲ ਰਾਜ ਕੀਤਾ। ਅਸ਼ੋਕ ਦੀ ਪੁਤ੍ਰੀ ਧਰਮਾਤਮਾ ਚਾਰੁਮਤੀ ਬੌੱਧਧਰਮ ਦੀ ਪ੍ਰਸਿੱਧ ਪ੍ਰਚਾਰਿਕਾ ਹੋਈ ਹੈ। ਅਸ਼ੋਕ ਗੇ ਸਮੇਂ ਵਿੱਦਿਆ, ਸਾਹਿਤ, ਕਲਾ ਵਿਗਿਆਨ ਨੇ ਬਹੁਤ ਉੱਨਤੀ ਕੀਤੀ ਅਤੇ ਭਾਰਤੀ ਸੱਭਿਅਤਾ ਅਤੇ ਸੰਸਕ੍ਰਿਤੀ ਦਾ ਵਿਸਤਾਰ ਵਿਦੇਸ਼ਾਂ ਵਿੱਚ ਵੀ ਹੋੲਿਆ। ਉਸ ਦੇ ਪੂਰੇ ਸਾਮਰਾਜ ਵਿੱਚ ਸ਼ਾਂਤੀ ਸੀ ਅਤੇ ਲੋਕ ਖੁਸ਼ਹਾਲ ਸਨ।