Top 10 similar words or synonyms for valentine

shaikh    0.943411

akbar    0.939632

jaan    0.939216

friends    0.938870

basu    0.938210

ghum    0.937624

gal    0.937363

kiss    0.936941

jaane    0.936567

sobti    0.936336

Top 30 analogous words or synonyms for valentine

Article Example
ਵੈਲਨਟਾਈਨ ਡੇ ਵੇਲੇਨਟਾਈਨ ਡੇ ਇੱਕ ਉਤਸਵ ਦਿਵਸ ਹੈ। ਇਸਨੂੰ ਸੰਤ ਵੈਲਨਟਾਈਨ ਡੇ ਜਾਂ ਫੀਸਟ ਔਫ ਸੇਂਟ ਵੈਲਨਟਾਈਨ ਡੇ ਵੀ ਕਿਹਾ ਜਾਂਦਾ ਹੈ। ਇਹ ਹਰ ਸਾਲ ਦੀ 14 ਫ਼ਰਵਰੀ ਨੂੰ ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਮਨਾਇਆ ਜਾਂਦਾ ਹੈ ਭਾਵੇਂ ਕਿ ਬਹੁਤਿਆਂ ਦੇਸ਼ਾਂ ਵਿੱਚ ਇਸ ਦੀ ਛੁਟੀ ਨਹੀਂ ਹੁੰਦੀ। 14 ਫ਼ਰਵਰੀ ਸੰਨ 278 ਦੇ ਦਿਨ ਰੋਮ ਦੇ ਰਾਜੇ ਕਲੌਡੀਅਸ ਨੇ ਪਾਦਰੀ ਵੈਲਨਟਾਈਨ ਦਾ ਸਿਰ ਵੱਢ ਕੇ ਉਸ ਨੂੰ ਸਜ਼ਾ-ਏ-ਮੌਤ ਦਿਤੀ। ਉਨ੍ਹੀਂ ਦਿਨੀਂ ਰੋਮ ਦਾ ਰਾਜਾ ਇਕ ਵੱਡੀ ਫ਼ੌਜ ਬਣਾਉਣੀ ਚਾਹੁੰਦਾ ਸੀ ਪਰ ਲੋਕ ਫ਼ੌਜ ਵਿਚ ਭਰਤੀ ਨਹੀਂ ਸਨ ਹੋਣਾ ਚਾਹੁੰਦੇ। ਰਾਜੇ ਕਲੌਡੀਅਸ ਦਾ ਖ਼ਿਆਲ ਸੀ ਕਿ ਲੋਕ ਅਪਣੀਆਂ ਬੀਵੀਆਂ ਅਤੇ ਪਰਵਾਰ ਨਾਲ ਮੋਹ ਹੋਣ ਕਰ ਕੇ ਫ਼ੌਜ ਵਿਚ ਭਰਤੀ ਨਹੀਂ ਹੁੰਦੇ। ਇਸ ਲਈ ਉਸ ਨੇ ਵਿਆਹ ਤੇ ਮੰਗਣੀਆਂ 'ਤੇ ਪਾਬੰਦੀ ਲਾ ਦਿਤੀ। ਪਾਦਰੀ ਇਸ ਨੂੰ ਬੇਇਨਸਾਫ਼ੀ ਸਮਝਦਾ ਸੀ। ਇਸ ਲਈ ਉਸ ਨੇ ਚੋਰੀ ਚੋਰੀ ਵਿਆਹ ਕਰਨੇ ਜਾਰੀ ਰੱਖੇ। ਅਖ਼ੀਰ ਇਸ ਦਾ ਰਾਜ਼ ਖੁੱਲ੍ਹ ਗਿਆ ਅਤੇ ਵੈਲਨਟਾਈਨ ਨੂੰ ਗਿ੍ਫ਼ਤਾਰ ਕਰ ਕੇ ਉਸ ਨੂੰ ਸਜ਼ਾ-ਏ-ਮੋਤ ਦਿਤੀ ਗਈ। ਉਸ ਨੂੰ ਸੋਟੀਆਂ ਮਾਰ-ਮਾਰ ਕੇ ਖ਼ਤਮ ਕਰ ਕੇ ਉਸ ਦਾ ਸਿਰ ਵੱਢ ਦਿਤਾ ਗਿਆ। ਲੋਕ ਕਥਾ ਅਨੁਸਾਰ, ਆਪਣੇ ਜੇਲ੍ਹ ਦੇ ਸਮੇਂ ਜੇਲਰ ਦੀ ਬੇਟੀ ਦਾ ਇਲਾਜ ਕਰ ਕੇ ਉਸ ਦੀ ਬਿਮਾਰੀ ਨੂੰ ਠੀਕ ਕਰ ਦਿੱਤਾ। ਜਦ ਉਹ ਜੇਲ ਵਿਚ ਸੀ ਤਾਂ ਇਸ ਦੌਰਾਨ ਜੇਲਰ ਦੀ ਕੁੜੀ ਨੂੰ ਉਸ ਨਾਲ ਪਿਆਰ ਹੋ ਗਿਆ। ਮਾਰੇ ਜਾਣ ਤੋਂ ਪਹਿਲਾਂ ਉਸ ਨੇ ਉਸ ਕੁੜੀ ਨੂੰ ਇਕ ਰੁੱਕਾ ਲਿਖਿਆ ਜਿਸ 'ਤੇ ਲਿਖਿਆ ਸੀ 'From your Valentine (ਤੇਰੇ ਵੈਲਨਟਾਈਨ ਵਲੋਂ)'। ਮਰਨ ਮਗਰੋਂ ਉਸ ਨੂੰ 'ਸੇਂਟ' ਦਾ ਰੁਤਬਾ ਦਿਤਾ ਗਿਆ।