Top 10 similar words or synonyms for virginia

washington    0.960700

carolina    0.960151

usa    0.959500

germany    0.958030

canada    0.957645

vincent    0.957569

singapore    0.957327

poland    0.956692

territory    0.956681

australia    0.956488

Top 30 analogous words or synonyms for virginia

Article Example
ਵਰਜੀਨੀਆ ਵੁਲਫ਼ ਐਡਲੀਨ ਵਰਜੀਨਿਆ ਵੁਲਫ (ਅੰਗਰੇਜ਼ੀ: Adeline Virginia Woolf) (; ਜਨਮ ਸਮੇਂ ਸਟੀਫਨ; 25 ਜਨਵਰੀ 1882 – 28 ਮਾਰਚ 1941) 20ਵੀਂ ਸਦੀ ਦੀ ਇੱਕ ਪ੍ਰਤਿਭਾਵਾਨ ਮੋਹਰੀ ਆਧੁਨਿਕਤਾਵਾਦੀ ਲੇਖਕਾਂ ਵਿੱਚੋਂ ਇੱਕ ਅੰਗਰੇਜ਼ ਸਾਹਿਤਕਾਰ ਅਤੇ ਨਿਬੰਧਕਾਰ ਸੀ। "ਏ ਰੂਮ ਆਫ ਵਨ'ਸ ਓਨ" ਦੀ ਲੇਖਿਕਾ ਵਰਜੀਨਿਆ ਵੁਲਫ ਪ੍ਰਸਿੱਧ ਲੇਖਿਕਾ, ਆਲੋਚਕ ਅਤੇ ਪਰਬਤਾਰੋਹੀ ਪਿਤਾ ਸਰ ਸਟੀਫਨ ਅਤੇ ਮਾਂ ਜੂਲਿਆ ਸਟੀਫਨ ਦੀ ਧੀ ਸੀ। ਉਸ ਦਾ ਜਨਮ 1882 ਵਿੱਚ ਲੰਦਨ ਵਿੱਚ ਹੋਇਆ ਸੀ। ਬੁੱਧੀਜੀਵੀਆਂ ਦੀ ਆਵਾਜਾਈ ਉਨ੍ਹਾਂ ਦੇ ਘਰ ਵਿੱਚ ਆਮ ਰਹਿੰਦੀ ਸੀ। ਵਰਜੀਨਿਆ ਦਾ ਰੁਝੇਵਾਂ ਸ਼ੁਰੂ ਤੋਂ ਹੀ ਲਿਖਣ ਪੜ੍ਹਨ ਵੱਲ ਸੀ। ਵਰਜਿਨਿਆ ਦੀ ਜਿਆਦਾਤਰ ਯਾਦਾਂ ਕਾਰਨਵਾਲ ਦੀਆਂ ਹਨ, ਜਿੱਥੇ ਉਹ ਅਕਸਰ ਗਰਮੀਆਂ ਦੀਆਂ ਛੁੱਟੀਆਂ ਗੁਜ਼ਾਰਨ ਜਾਂਦੀ ਹੁੰਦੀ ਸੀ। ਇਨ੍ਹਾਂ ਯਾਦਾਂ ਦੀ ਹੀ ਦੇਣ ਸੀ ਉਸ ਦੀ ਪ੍ਰਮੁੱਖ ਰਚਨਾ - 'ਟੂ ਦ ਲਾਈਟਹਾਉਸ'। ਜਦੋਂ ਉਹ ਕੇਵਲ 13 ਸਾਲ ਦੀ ਸੀ, ਤੱਦ ਉਸ ਦੀ ਮਾਂ ਦੀ ਅਚਾਨਕ ਮੌਤ ਹੋ ਗਈ। ਇਸ ਦੇ ਦੋ ਸਾਲ ਬਾਅਦ ਆਪਣੀ ਭੈਣ ਅਤੇ 1904 ਵਿੱਚ ਪਿਤਾ ਨੂੰ ਵੀ ਉਸ ਨੇ ਖੋਹ ਦਿੱਤਾ। ਇਹ ਉਸ ਦਾ ਨਿਰਾਸ਼ਾ ਭਰਿਆ ਦੌਰ ਸੀ। ਇਸ ਦੇ ਬਾਅਦ ਆਜੀਵਨ ਡਿਪ੍ਰੈਸ਼ਨ ਦੇ ਦੌਰੇ ਉਸ ਨੂੰ ਘੇਰਦੇ ਰਹੇ। ਇਸ ਦੇ ਬਾਵਜੂਦ ਵੀ ਉਸਨੇ ਕਈ ਮਹੱਤਵਪੂਰਣ ਕ੍ਰਿਤੀਆਂ ਦੀ ਰਚਨਾ ਕੀਤੀ। ਸਰੀਰਕ ਪੱਖੋਂ ਬਹੁਤ ਕਮਜੋਰ ਹੋਣ ਦੇ ਕਾਰਨ ਉਸ ਦੀ ਪੜ੍ਹਾਈ-ਲਿਖਾਈ ਘਰ ਹੀ ਹੋਈ। ਬਾਅਦ ਵਿੱਚ ਉਸ ਨੇ ਪੜ੍ਹਾਉਣ ਦਾ ਕਾਰਜ ਸ਼ੁਰੂ ਕੀਤਾ। 30 ਸਾਲ ਦੀ ਉਮਰ ਵਿੱਚ ਉਸ ਨੇ ਲੋਯੋਨਾਰਡ ਵੁਲਫ ਨਾਲ ਵਿਆਹ ਕੀਤਾ। ਉਸ ਨੇ ਡਾਇਰੀ, ਜੀਵਨੀਆਂ, ਉਪਨਿਆਸ, ਆਲੋਚਨਾ ਸਾਰੇ ਲਿਖੇ। ਲੇਕਿਨ ਉਸ ਦਾ ਮਨਪਸੰਦ ਵਿਸ਼ਾ ਇਸਤਰੀ ਵਿਮਰਸ਼ ਹੀ ਸੀ। ਇਸੇ ਦਾ ਨਤੀਜਾ ਸੀ, ਉਸ ਦੀ ਮਹੱਤਵਪੂਰਣ ਕਿਤਾਬ "ਏ ਰੂਮ ਆਫ ਵਨਸ ਓਨ"(ਆਪਣਾ ੲਿੱਕ ਕਮਰਾ), ਜਿਸ ਵਿੱਚ 1928 ਵਿੱਚ ਉਸ ਵੱਲੋਂ ਕੈਂਬਰਿਜ ਯੂਨੀਵਰਸਿਟੀ ਦੀਆਂ ਕੁਡ਼ੀਆਂ ਨੂੰ ਦਿੱਤੇ ਛੇ ਭਾਸ਼ਣ ਸਨ।